Feria del libro importado hasta con 40% dcto  Ver más

menú

0
  • argentina
  • chile
  • colombia
  • españa
  • méxico
  • perú
  • estados unidos
  • internacional
portada Tapsi: Celebrating her (en Panjabi)
Formato
Libro Físico
Editorial
Idioma
Panjabi
N° páginas
80
Encuadernación
Tapa Blanda
Dimensiones
22.9 x 15.2 x 0.4 cm
Peso
0.12 kg.
ISBN13
9781962155793
Categorías

Tapsi: Celebrating her (en Panjabi)

Jagjit Sandhu (Autor) · Amazon Pro Inc · Tapa Blanda

Tapsi: Celebrating her (en Panjabi) - Sandhu, Jagjit

Libro Físico

$ 28.521

$ 47.535

Ahorras: $ 19.014

40% descuento
  • Estado: Nuevo
Origen: Estados Unidos (Costos de importación incluídos en el precio)
Se enviará desde nuestra bodega entre el Martes 09 de Julio y el Martes 23 de Julio.
Lo recibirás en cualquier lugar de Argentina entre 1 y 3 días hábiles luego del envío.

Reseña del libro "Tapsi: Celebrating her (en Panjabi)"

ਕਵਿਤਾ ਦੀ ਕੋਈ ਵੀ ਲੈਂਡਸਕੇਪ ਔਰਤ ਤੋਂ ਬਿਨਾਂ ਪੂਰੀ ਨਹੀਂ। ਚੇਤੇ ਰਹੇ, ਬਹੁਤੀ ਕਵਿਤਾ ਅਣਦਿਸਦੀ ਹੀ ਹੁੰਦੀ ਹੈ। ਹਰ ਜੀਵ ਦੇ ਦੁਆਲ਼ੇ ਬਖਤਰ ਜਿਹਾ ਕੁਝ ਹੈ ਜੋ ਉਸਨੂੰ ਵਿਖੇ ਜਾਂ ਨਾ, ਮੈਨੂੰ ਵਿਖਦਾ ਹੈ। ਉਹ ਕੁੱਖ ਹੀ ਹੈ। ਹਰ ਖਲਾਅ ਨੂੰ ਗਹੁ ਨਾਲ਼ ਵੇਖਣਾ ਪੈਂਦਾ ਹੈ। ਔਰਤ ਬਾਰੇ ਫ਼ਿਕਰ ਦੁਖਦਾਈ ਵੀ ਹੈ, ਦਿਲਚਸਪ ਵੀ ਹੈ ਅਤੇ ਜ਼ਰੂਰੀ ਵੀ। ਇਸ ਲਈ ਸਿਰਫ਼ ਫ਼ਿਕਰ ਕਰਨਾ ਹੀ ਨਹੀਂ, ਸਾਨੂੰ ਇਸ ਫ਼ਿਕਰ ਬਾਰੇ ਬੋਲਣਾ ਵੀ ਚਾਹੀਦਾ ਹੈ, ਔਰਤ ਨੂੰ ਇਸ ਬਾਰੇ ਕੁਝ ਕਰਨਾ ਚਾਹੀਦਾ ਹੈ, ਸਮਾਜ ਨੂੰ ਉਸਦੇ ਨਾਲ਼ ਖਲੋਣਾ ਚਾਹੀਦਾ ਹੈ ਅਤੇ ਸ਼ਾਵਨਵਾਦੀਆਂ ਨੂੰ ਇਹ ਸਭ ਸਹਿਣ ਦਾ ਬਲ ਜੁਟਾਉਣਾ ਚਾਹੀਦਾ ਹੈ। ਤੁਹਾਡੇ 46 ਕ੍ਰੋਮੋਜ਼ੋਮਜ਼ 'ਚੋਂ ਸਿਰਫ਼ ਇੱਕ ਔਰਤ ਤੋਂ ਵੱਖ ਹੈ। ਫੇਰ ਵੀ ਏਨਾ ਹੰਕਾਰ ਕਿਵੇਂ, ਕਿਓਂ, ਕਿੱਥੋਂ ..। ਸਾਨੂੰ ਸੋਚਣਾ ਚਾਹੀਦਾ ਹੈ, ਤੇ ਡੌਰ-ਭੌਰ ਹੋ ਕੇ। ਇਹ ਮੇਰਾ ਯਕੀਨ ਹੈ ਕਿ ਹਰ ਕਵਿਤਾ ਆਪਣੀ ਸੁਰ ਆਪ ਹੀ ਲੈ ਕੇ ਆਉਂਦੀ ਹੈ। ਇਹ ਅਸੀਂ ਹਾਂ ਜੋ "ਗ਼ਾਲਿਬ ਕੇ ਅੰਦਾਜ਼ੇ ਬਯਾਂ ਔਰ" ਦੇ ਚੱਕਰ 'ਚ ਅਕਸਰ ਬੇਲੋੜਾ ਅਤੇ ਕਦੇ ਕਦਾਈਂ ਬੇਹੂਦਾ ਦਖਲ ਵੀ ਦਿੰਦੇ ਹਾਂ। ਅਸੀਂ ਕਵਿਤਾ ਨੂੰ ਵਿਅਕਤੀਤਵ ਦੇਣ ਦੀ ਕੋਸ਼ਿਸ਼ ਕਰਦੇ ਹਾਂ, ਉਹ ਵੀ ਆਪਣਾ। ਮੈਂ ਨਹੀਂ ਕਹਿੰਦਾ ਕਵੀ ਕਿਸੇ ਜਜ਼ਬਾਤੀ ਰੋਬੋਟ ਵਾਂਗ ਕੰਮ ਕਰੇ ਜਾਂ ਉਸਦਾ ਮੁਹਾਵਰਾ ਨਾ ਹੋਵੇ। ਪਰ ਇਹ ਮੁਹਾਵਰਾ ਕਵਿਤਾਮੁਖੀ ਰਹੇ, ਮੁਹਰ ਨਾ ਬਣੇ ਜੋ ਲੱਗਣੀ ਹੀ ਲੱਗਣੀ ਹੁੰਦੀ ਹੈ। ਮੇਰੀ ਕਵਿਤਾ ਕਦੇ ਉਸ ਸੁਰ 'ਚ ਅੱਗੇ ਨਹੀਂ ਤੁਰਦੀ ਜੋ ਮੈਂ ਉਸਨੂੰ ਦੇਣਾ ਚਾਹੁੰਦਾ ਹਾਂ ਬਲਕਿ ਉਸ ਸੁਰ ਦੇ ਉਸ ਅੰਦਾਜ਼ੇ ਨਾਲ਼ ਜੋ 

Opiniones del libro

Ver más opiniones de clientes
  • 0% (0)
  • 0% (0)
  • 0% (0)
  • 0% (0)
  • 0% (0)

Preguntas frecuentes sobre el libro

Todos los libros de nuestro catálogo son Originales.
El libro está escrito en Panjabi.
La encuadernación de esta edición es Tapa Blanda.

Preguntas y respuestas sobre el libro

¿Tienes una pregunta sobre el libro? Inicia sesión para poder agregar tu propia pregunta.

Opiniones sobre Buscalibre

Ver más opiniones de clientes